ਕੁਰਾਨ - 2:29 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

هُوَ ٱلَّذِي خَلَقَ لَكُم مَّا فِي ٱلۡأَرۡضِ جَمِيعٗا ثُمَّ ٱسۡتَوَىٰٓ إِلَى ٱلسَّمَآءِ فَسَوَّىٰهُنَّ سَبۡعَ سَمَٰوَٰتٖۚ وَهُوَ بِكُلِّ شَيۡءٍ عَلِيمٞ

29਼ ਓਹੀਓ ਤਾਂ (ਅੱਲਾਹ) ਹੈ ਜਿਸ ਨੇ ਤੁਹਾਡੇ ਲਈ ਉਹ ਸਭ ਕੁੱਝ ਪੈਦਾ ਕੀਤਾ ਜਿਹੜਾ ਕੁਝ ਧਰਤੀ ਵਿਚ ਹੈ। ਫਿਰ ਉਸ ਨੇ ਅਕਾਸ਼ ਵੱਲ ਧਿਆਨ ਦਿੱਤਾ ਅਤੇ ਠੀਕ ਸੰਵਾਰ ਕੇ ਸੱਤ ਅਕਾਸ਼ ਬਣਾਏ ਅਤੇ ਉਹ (ਅੱਲਾਹ) ਹਰ ਚੀਜ਼ ਨੂੰ ਭਲੀ-ਭਾਂਤ ਜਾਣਨ ਵਾਲਾ ਹੈ।

Sign up for Newsletter