ਕੁਰਾਨ - 2:36 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَأَزَلَّهُمَا ٱلشَّيۡطَٰنُ عَنۡهَا فَأَخۡرَجَهُمَا مِمَّا كَانَا فِيهِۖ وَقُلۡنَا ٱهۡبِطُواْ بَعۡضُكُمۡ لِبَعۡضٍ عَدُوّٞۖ وَلَكُمۡ فِي ٱلۡأَرۡضِ مُسۡتَقَرّٞ وَمَتَٰعٌ إِلَىٰ حِينٖ

36਼ ਪਰ ਸ਼ੈਤਾਨ ਨੇ ਉਹਨਾਂ ਦੋਵਾਂ ਨੂੰ ਉਸ ਰੁੱਖ ਵੱਲ ਪ੍ਰੇਰ ਕੇ ਉੱਥੋਂ (ਜੰਨਤ ਵਿੱਚੋਂ) ਕਢਵਾ ਦਿੱਤਾ। ਅਸੀਂ ਹੁਕਮ ਦਿੱਤਾ ਕਿ (ਤੁਸੀਂ ਦੋਵੇਂ) ਇੱਥੋਂ (ਅਕਾਸ਼ ਤੋਂ) ਉੱਤਰ ਜਾਓ, ਤੁਸੀਂ ਦੋਵੇਂ (ਮਨੁੱਖ ਤੇ ਸ਼ੈਤਾਨ) ਇਕ ਦੂਜੇ ਦੇ ਵੈਰੀ ਹੋ ਅਤੇ ਤੁਹਾਡੇ ਦੋਵਾਂ ਦਾ ਟਿਕਾਣਾ ਧਰਤੀ ਹੈ ਜਿੱਥੋਂ ਤੁਹਾਨੇ ਇਕ (ਨਿਸ਼ਚਿਤ) ਸਮੇਂ ਲਈ ਉਸ ਤੋਂ ਲਾਭ ਉਠਾਓਣਾ ਹੈ।

Sign up for Newsletter