ਕੁਰਾਨ - 2:84 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِذۡ أَخَذۡنَا مِيثَٰقَكُمۡ لَا تَسۡفِكُونَ دِمَآءَكُمۡ وَلَا تُخۡرِجُونَ أَنفُسَكُم مِّن دِيَٰرِكُمۡ ثُمَّ أَقۡرَرۡتُمۡ وَأَنتُمۡ تَشۡهَدُونَ

84਼ ਅਤੇ ਜਦੋਂ ਅਸੀਂ ਤੁਹਾਥੋਂ ਪੱਕਾ ਬਚਨ ਲਿਆ ਸੀ ਕਿ ਤੁਸੀਂ ਆਪਸ ਵਿਚ ਇਕ ਦੂਜੇ ਦਾ ਖ਼ੂਨ ਨਹੀਂ ਬਹਾਉਗੇ ਅਤੇ ਨਾ ਹੀ ਘਰਾਂ ਤੋਂ ਬੇਘਰ ਕਰੋਗੇ ਫਿਰ ਤੁਸੀਂ ਇਸ ਦਾ ਇਕਰਾਰ ਵੀ ਕੀਤਾ ਸੀ ਜਿਸ ਦੇ ਤੁਸੀਂ ਆਪ ਹੀ ਗਵਾਹ ਹੋ।

Sign up for Newsletter