ਕੁਰਾਨ - 2:97 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قُلۡ مَن كَانَ عَدُوّٗا لِّـجِبۡرِيلَ فَإِنَّهُۥ نَزَّلَهُۥ عَلَىٰ قَلۡبِكَ بِإِذۡنِ ٱللَّهِ مُصَدِّقٗا لِّمَا بَيۡنَ يَدَيۡهِ وَهُدٗى وَبُشۡرَىٰ لِلۡمُؤۡمِنِينَ

97਼ (ਹੇ ਨਬੀ!) ਤੁਸੀਂ ਆਖ ਦਿਓ ਕਿ ਜਿਹੜਾ ਵੀ ਕੋਈ ਜਿਬਰਾਈਲ ਦਾ ਵੈਰੀ ਹੈ (ਉਸ ਨੂੰ ਪਤਾ ਹੋਣਾ ਚਾਹੀਦਾ ਹੈ) ਕਿ ਉਹਨੇ ਹੀ ਇਸ .ਕੁਰਆਨ ਨੂੰ ਅੱਲਾਹ ਦੇ ਹੁਕਮਾਂ ਅਨੁਸਾਰ ਆਪ (ਮੁਹੰਮਦ) ਦੇ ਦਿਲ ’ਤੇ ਨਾਜ਼ਿਲ ਕੀਤਾ ਹੈ। ਇਹ (.ਕੁਰਆਨ) ਉਸ (ਤੌਰੈਤ) ਦੀ ਵੀ (ਅੱਲਾਹ ਵੱਲੋਂ ਹੋਣ ਦੀ) ਪੁਸ਼ਟੀ ਕਰਦਾ ਹੈ ਜਿਹੜੀ ਇਸ (.ਕੁਰਆਨ) ਤੋਂ ਪਹਿਲਾਂ ਨਾਜ਼ਿਲ ਹੋਈ ਸੀ ਅਤੇ (ਇਸ ਵਿਚ) ਈਮਾਨ ਵਾਲਿਆਂ ਲਈ ਹਿਦਾਇਤਾਂ ਅਤੇ ਖ਼ੁਸ਼ਖ਼ਬਰੀਆਂ ਹਨ।

Sign up for Newsletter