ਕੁਰਾਨ - 2:99 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَقَدۡ أَنزَلۡنَآ إِلَيۡكَ ءَايَٰتِۭ بَيِّنَٰتٖۖ وَمَا يَكۡفُرُ بِهَآ إِلَّا ٱلۡفَٰسِقُونَ

99਼ (ਹੇ ਨਬੀ!) ਜਿਹੜੀਆਂ ਖੁੱਲ੍ਹੀਆਂ ਆਇਤਾਂ ਅਸੀਂ ਤੁਹਾਡੇ ਵੱਲ ਭੇਜੀਆਂ ਹਨ, ਛੁੱਟ ਨਾ-ਫ਼ਰਮਾਨਾਂ ਤੋਂ, ਉਹਨਾਂ ਦਾ ਕੋਈ ਵੀ ਇਨਕਾਰ ਨਹੀਂ ਕਰਦਾ।

Sign up for Newsletter