Quran Quote  :  Surely the believers are none but brothers unto one another - 49:10

ਕੁਰਾਨ - 25:13 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِذَآ أُلۡقُواْ مِنۡهَا مَكَانٗا ضَيِّقٗا مُّقَرَّنِينَ دَعَوۡاْ هُنَالِكَ ثُبُورٗا

13਼ ਜਦੋਂ ਉਹ ਜ਼ੰਜੀਰਾਂ ਨਾਲ ਕਸੇ ਹੋਏ ਉਸ (ਨਰਕ) ਦੀ ਕਿਸੇ ਭੀੜੀ ਥਾਂ ਵਿਚ ਸੁੱਟੇ ਜਾਣਗੇ ਤਾਂ ਉੱਥੇ ਆਪਣੀ ਮੌਤ ਨੂੰ ਹੀ ਹਾਂਕਾਂ ਮਾਰਣਗੇ।

ਫੁਰਕਾਨ ਸਾਰੀ ਆਯਤਾਂ

Sign up for Newsletter