ਕੁਰਾਨ - 25:16 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَّهُمۡ فِيهَا مَا يَشَآءُونَ خَٰلِدِينَۚ كَانَ عَلَىٰ رَبِّكَ وَعۡدٗا مَّسۡـُٔولٗا

16਼ ਇਸ (ਜੰਨਤ ਵਿਚ) ਉਹਨਾਂ ਲਈ ਉਹੀਓ ਹੋਵੇਗਾ ਜਿਸ ਦੀ ਇਹ (ਨੇਕ ਲੋਕ) ਇੱਛਾ ਕਰਨਗੇ। ਉੱਥੇ ਉਹ ਸਦਾ ਰਹਿਣਗੇ। ਇਹ ਤੁਹਾਡੇ ਰੱਬ ਜ਼ਿੰਮੇ ਉਹ ਵਾਅਦਾ ਹੈ ਜਿਹੜਾ ਪੂਰਾ ਹੋਕੇ ਰਹਿਣਾ ਹੈ।

ਫੁਰਕਾਨ ਸਾਰੀ ਆਯਤਾਂ

Sign up for Newsletter