Quran Quote  :  Indeed, Allah does not like those who are self-deluding and boastful. - 4:36

ਕੁਰਾਨ - 25:32 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَقَالَ ٱلَّذِينَ كَفَرُواْ لَوۡلَا نُزِّلَ عَلَيۡهِ ٱلۡقُرۡءَانُ جُمۡلَةٗ وَٰحِدَةٗۚ كَذَٰلِكَ لِنُثَبِّتَ بِهِۦ فُؤَادَكَۖ وَرَتَّلۡنَٰهُ تَرۡتِيلٗا

32਼ ਅਤੇ ਕਾਫ਼ਿਰ ਕਹਿੰਦੇ ਹਨ ਕਿ ਇਸ (ਮੁਹੰਮਦ) ਉੱਤੇ ਸੰਪੂਰਨ਼ਕੁਰਆਨ ਇੱਕੋ ਵਾਰੀ ਕਿਉਂ ਨਹੀਂ ਉਤਾਰਿਆ ਗਿਆ? (ਹੇ ਨਬੀ!) ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਤੁਹਾਡਾ ਦਿਲ ਮਜ਼ਬੂਤ ਰੱਖੀਏ (ਭਾਵ ਯਾਦ ਰੱਖਣਾ ਤੇ ਅਮਲ ਕਰਨਾ ਆਸਾਨ ਹੋਵੇ)। ਅਸੀਂ ਇਸ .ਕੁਰਆਨ ਨੂੰ (ਵਿਸ਼ੇਸ਼ ਕ੍ਰਮ ਨਾਲ) ਠਹਿਰ-ਠਹਿਰ ਕੇ ਹੀ ਪੜ੍ਹ ਕੇ ਸੁਣਾਇਆ ਹੈ।

ਫੁਰਕਾਨ ਸਾਰੀ ਆਯਤਾਂ

Sign up for Newsletter