Quran Quote  :  Do not kill your children for fear of want. We will provide for them and for you. Surely killing them is a great sin. - 17:31

ਕੁਰਾਨ - 25:59 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱلَّذِي خَلَقَ ٱلسَّمَٰوَٰتِ وَٱلۡأَرۡضَ وَمَا بَيۡنَهُمَا فِي سِتَّةِ أَيَّامٖ ثُمَّ ٱسۡتَوَىٰ عَلَى ٱلۡعَرۡشِۖ ٱلرَّحۡمَٰنُ فَسۡـَٔلۡ بِهِۦ خَبِيرٗا

59਼ (ਅੱਲਾਹ) ਉਹ ਜ਼ਾਤ ਹੈ ਜਿਸ ਨੇ ਅਕਾਸ਼ਾਂ ਅਤੇ ਧਰਤੀ ਅਤੇ ਉਹਨਾਂ ਦੇ ਵਿਚਕਾਰ ਦੀਆਂ ਸਾਰੀਆਂ ਚੀਜ਼ਾਂ ਨੂੰ ਛੇ ਦਿਨਾਂ ਵਿਚ ਪੈਦਾ ਕੀਤਾ ਫੇਰ ਅਰਸ਼ (ਅਕਾਸ਼) ’ਤੇ ਵਿਰਾਜਮਾਨ ਹੋਇਆ। ਉਹੀ ਰਹਿਮਾਨ ਹੈ, ਤੁਸੀਂ ਉਸ ਦੀ ਸ਼ਾਨ ਕਿਸੇ ਜਾਣਨ ਵਾਲੇ ਤੋਂ ਪੁੱਛੋ।

ਫੁਰਕਾਨ ਸਾਰੀ ਆਯਤਾਂ

Sign up for Newsletter