Quran Quote  :  If We ever favor man with Our Mercy, and then take it away from him, he becomes utterly desperate, totally ungrateful. - 11:9

ਕੁਰਾਨ - 25:7 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَقَالُواْ مَالِ هَٰذَا ٱلرَّسُولِ يَأۡكُلُ ٱلطَّعَامَ وَيَمۡشِي فِي ٱلۡأَسۡوَاقِ لَوۡلَآ أُنزِلَ إِلَيۡهِ مَلَكٞ فَيَكُونَ مَعَهُۥ نَذِيرًا

7਼ ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਇਹ ਕਿਹੋ ਜਿਹਾ ਰਸੂਲ ਹੈ ਜਿਹੜਾ ਭੋਜਨ ਵੀ ਕਰਦਾ ਹੈ ਅਤੇ ਬਜ਼ਾਰਾਂ ਵਿਚ ਤੁਰਦਾ ਫਿਰਦਾ ਵੀ ਹੈ ? ਇਸ ਦੇ ਸੰਗ ਕੋਈ ਫ਼ਰਿਸ਼ਤਾ ਕਿਉਂ ਨਹੀਂ ਭੇਜਿਆ ਗਿਆ ਕਿ ਉਹ ਵੀ ਇਸ ਦਾ ਸਾਥੀ ਬਣ ਕੇ (ਇਨਕਾਰੀਆਂ ਅਤੇ ਸਰਕਸ਼ਾਂ ਨੂੰ) ਡਰਾਉਂਦਾ।

ਫੁਰਕਾਨ ਸਾਰੀ ਆਯਤਾਂ

Sign up for Newsletter