Quran Quote  :  Fear Allah, and know well that Allah has full knowledge of everything - 2:231

ਕੁਰਾਨ - 25:73 ਸੂਰਹ ਫੁਰਕਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱلَّذِينَ إِذَا ذُكِّرُواْ بِـَٔايَٰتِ رَبِّهِمۡ لَمۡ يَخِرُّواْ عَلَيۡهَا صُمّٗا وَعُمۡيَانٗا

73਼ ਜਦੋਂ ਉਹਨਾਂ ਨੂੰ ਉਹਨਾਂ ਦੇ ਰਬ ਦੇ ਕਲਾਮ (•ਕੁਰਆਨ) ਦੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਉਹਨਾਂ ਉੱਤੇ ਅੰਨ੍ਹੇ ਤੇ ਬੋਲੇ ਬਣ ਕੇ ਨਹੀਂ ਰਹਿ ਜਾਂਦੇ (ਸਗੋਂ ਧਿਆਨ ਨਾਲ ਸੁਣਦੇ ਹਨ)।

ਫੁਰਕਾਨ ਸਾਰੀ ਆਯਤਾਂ

Sign up for Newsletter