Quran Quote  :  And those who believe and do good - We do not impose upon any of them a burden beyond his capacity. They are the people of Paradise. And there they shall abide. - 7:42

ਕੁਰਾਨ - 57:18 ਸੂਰਹ ਅਲ-ਹਦੀਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّ ٱلۡمُصَّدِّقِينَ وَٱلۡمُصَّدِّقَٰتِ وَأَقۡرَضُواْ ٱللَّهَ قَرۡضًا حَسَنٗا يُضَٰعَفُ لَهُمۡ وَلَهُمۡ أَجۡرٞ كَرِيمٞ

18਼ ਬੇਸ਼ੱਕ ਸਦਕਾ (ਸੱਚੇ ਮਨੋ ਪੁੰਨ-ਦਾਣ) ਦੇਣ ਵਾਲੇ ਪੁਰਸ਼, ਇਸਤੀਆਂ ਅਤੇ ਜਿਨ੍ਹਾਂ ਨੇ ਅੱਲਾਹ ਨੂੰ ਕਰਜ਼ੇ-ਹਸਨਾ (ਸੋਹਣਾ ਕਰਜ਼ਾ) ਦਿੱਤਾ ਹੈ, ਨਿਰਸੰਦੇਹ, ਉਹਨਾਂ ­ਨੂੰ ਕਈ ਗੁਣਾ ਵਧਾ ਕੇ (ਵਾਪਿਸ ਕਰ) ਦਿੱਤਾ ਜਾਵੇਗਾ ਅਤੇ ਉਹਨਾਂ ਲਈ ਬਹੁਤ ਹੀ ਸੋਹਣਾ ਬਦਲਾ ਹੈ।

ਅਲ-ਹਦੀਦ ਸਾਰੀ ਆਯਤਾਂ

Sign up for Newsletter