Quran Quote  :  The life is like a vegetation, first green then turns into straw - 18:45

ਕੁਰਾਨ - 57:22 ਸੂਰਹ ਅਲ-ਹਦੀਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

مَآ أَصَابَ مِن مُّصِيبَةٖ فِي ٱلۡأَرۡضِ وَلَا فِيٓ أَنفُسِكُمۡ إِلَّا فِي كِتَٰبٖ مِّن قَبۡلِ أَن نَّبۡرَأَهَآۚ إِنَّ ذَٰلِكَ عَلَى ٱللَّهِ يَسِيرٞ

22਼ ਧਰਤੀ ’ਤੇ ਜਾਂ ਤੁਹਾਡੀਆਂ ਜਾਨਾਂ ਉੱਤੇ ਜਿਹੜੀ ਵੀ ਬਿਪਤਾ ਆਉਂਦੀ ਹੈ ਉਹ ਤਾਂ ਤੁਹਾਡੇ ਜਨਮ ਤੋਂ ਪਹਿਲਾਂ ਹੀ ਕਿਤਾਬ ਵਿਚ ਲਿਖੀ ਹੋਈ ਹੈ। ਇੰਜ ਕਰਨਾ ਅੱਲਾਹ ਲਈ ਬਹੁਤ ਹੀ ਸੌਖਾ ਹੈ।

ਅਲ-ਹਦੀਦ ਸਾਰੀ ਆਯਤਾਂ

Sign up for Newsletter