Quran Quote  :  We made the mountains and the birds celebrate the praise of Allah with David - 21:79

ਕੁਰਾਨ - 57:24 ਸੂਰਹ ਅਲ-ਹਦੀਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱلَّذِينَ يَبۡخَلُونَ وَيَأۡمُرُونَ ٱلنَّاسَ بِٱلۡبُخۡلِۗ وَمَن يَتَوَلَّ فَإِنَّ ٱللَّهَ هُوَ ٱلۡغَنِيُّ ٱلۡحَمِيدُ

24਼ (ਅਤੇ ਨਾ ਹੀ ਅੱਲਾਹ ਉਹਨਾਂ ਨੂੰ ਪਸੰਦ ਕਰਦਾ ਹੈ) ਜਿਹੜੇ ਆਪੇ ਵੀ ਕੰਜੂਸੀ ਕਰਦੇ ਹਨ ਤੇ ਦੂਜਿਆਂ ਨੂੰ ਵੀ ਕੰਜੂਸੀ ਕਰਨ ਲਈ ਪ੍ਰੇਰਿਤ ਕਰਦੇ ਹਨ। ਜਿਹੜਾ ਕੋਈ ਵਿਅਕਤੀ (ਅੱਲਾਹ ਦੇ ਹੁਕਮਾਂ ਤੋਂ) ਮੂੰਹ ਮੋੜਦਾ ਹੈ ਤਾਂ ਅੱਲਾਹ ਨੂੰ ਇਸ ਗੱਲ ਦੀ ਕੋਈ ਚਿੰਤਾ ਨਹੀਂ, ਉਹ ਤਾਂ ਆਪ ਹੀ ਅਤਿਅੰਤ ਸ਼ਲਾਘਾਯੋਗ ਹੈ।

ਅਲ-ਹਦੀਦ ਸਾਰੀ ਆਯਤਾਂ

Sign up for Newsletter