Quran Quote  :  The seven heavens, the earth, and all that is within them give glory to Allah. - 17:44

ਕੁਰਾਨ - 57:28 ਸੂਰਹ ਅਲ-ਹਦੀਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَـٰٓأَيُّهَا ٱلَّذِينَ ءَامَنُواْ ٱتَّقُواْ ٱللَّهَ وَءَامِنُواْ بِرَسُولِهِۦ يُؤۡتِكُمۡ كِفۡلَيۡنِ مِن رَّحۡمَتِهِۦ وَيَجۡعَل لَّكُمۡ نُورٗا تَمۡشُونَ بِهِۦ وَيَغۡفِرۡ لَكُمۡۚ وَٱللَّهُ غَفُورٞ رَّحِيمٞ

28਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਤੋਂ ਡਰੋ ਅਤੇ ਉਸ ਦੇ ਰਸੂਲਾਂ ਉੱਤੇ ਈਮਾਨ ਲਿਆਓ, ਅੱਲਾਹ ਤੁਹਾਨੂੰ ਆਪਣੀ ਮਿਹਰ ਦਾ ਦੁਹਰਾ ਹਿੱਸਾ ਬਖ਼ਸ਼ੇਗਾ1 ਅਤੇ ਤੁਹਾਡੇ ਲਈ ਅਜਿਹਾ ਨੂਰ ਬਣਾਵੇਗਾ ਜਿਸ ਦੀ ਰੌਸ਼ਨੀ ਵਿਚ ਤੁਸੀਂ ਚੱਲੋਂਗੇ ਅਤੇ ਉਹ ਤੁਹਾਨੂੰ ਬਖ਼ਸ਼ ਦੇਵੇਗਾ। ਅੱਲਾਹ ਮੁਆਫ਼ ਕਰਨ ਵਾਲਾ ਅਤੇ ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।

ਸੂਰਹ ਅਲ-ਹਦੀਦ ਆਯਤ 28 ਤਫਸੀਰ


1 ਵੇਖੋ ਸੂਰਤ ਅਲ-ਕਸਸ, ਹਾਸ਼ੀਆ ਆਇਤ 54/28 ਅਤੇ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

ਅਲ-ਹਦੀਦ ਸਾਰੀ ਆਯਤਾਂ

Sign up for Newsletter