ਕੁਰਾਨ - 59:10 ਸੂਰਹ ਅਲ-ਹਸ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱلَّذِينَ جَآءُو مِنۢ بَعۡدِهِمۡ يَقُولُونَ رَبَّنَا ٱغۡفِرۡ لَنَا وَلِإِخۡوَٰنِنَا ٱلَّذِينَ سَبَقُونَا بِٱلۡإِيمَٰنِ وَلَا تَجۡعَلۡ فِي قُلُوبِنَا غِلّٗا لِّلَّذِينَ ءَامَنُواْ رَبَّنَآ إِنَّكَ رَءُوفٞ رَّحِيمٌ

10਼ ਉਹ ਲੋਕ ਜਿਹੜੇ ਹਿਜਰਤ ਮਗਰੋਂ ਈਮਾਨ ਲਿਆਏ ਉਹ ਆਖਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ ਸਾਡੇ ਉਹਨਾਂ ਭਰਾਵਾਂ ਨੂੰ ਜਿਨ੍ਹਾਂ ਨੇ ਈਮਾਨ ਲਿਆਉਣ ਵਿਚ ਸਾਥੋਂ ਪਹਿਲ ਕੀਤੀ, ਬਖ਼ਸ਼ ਦੇ। ਸਾਡੇ ਦਿਲਾਂ ਵਿਚ ਮੋਮਿਨਾਂ ਪ੍ਰਤੀ ਈਰਖਾ ਨਾ ਰਹਿਣ ਦੇ। ਹੇ ਸਾਡੇ ਰੱਬਾ! ਬੇਸ਼ੱਕ ਤੂੰ ਅਤਿ ਨਰਮਾਈ ਵਾਲਾ ਤੇ ਅਤਿਅੰਤ ਰਹਿਮ ਵਾਲਾ ਹੈ।

ਅਲ-ਹਸ਼ਰ ਸਾਰੀ ਆਯਤਾਂ

Sign up for Newsletter