Quran Quote  :  Were only the slightest whiff from your Lord's punishment to touch them, they would cry out: "Woe to us; we were indeed wrong-doers." - 21:46

ਕੁਰਾਨ - 59:17 ਸੂਰਹ ਅਲ-ਹਸ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَكَانَ عَٰقِبَتَهُمَآ أَنَّهُمَا فِي ٱلنَّارِ خَٰلِدَيۡنِ فِيهَاۚ وَذَٰلِكَ جَزَـٰٓؤُاْ ٱلظَّـٰلِمِينَ

17਼ ਸੋ ਇਹਨਾਂ ਦੋਵਾਂ (ਮੁਨਾਫ਼ਿਕਾਂ ਤੇ ਸ਼ੈਤਾਨ) ਦਾ ਅੰਤ ਇਹ ਹੋਵੇਗਾ ਕਿ ਉਹ ਸਦਾ ਲਈ (ਨਰਕ ਦੀ) ਅੱਗ ਵਿਚ ਰਹਿਣਗੇ। ਜ਼ਾਲਮਾਂ ਦੀ ਇਹੋ ਸਜ਼ਾ ਹੈ।

ਅਲ-ਹਸ਼ਰ ਸਾਰੀ ਆਯਤਾਂ

Sign up for Newsletter