Quran Quote  :  And obey Allah and His Messenger if you are true believers. - 8:1

ਕੁਰਾਨ - 59:5 ਸੂਰਹ ਅਲ-ਹਸ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

مَا قَطَعۡتُم مِّن لِّينَةٍ أَوۡ تَرَكۡتُمُوهَا قَآئِمَةً عَلَىٰٓ أُصُولِهَا فَبِإِذۡنِ ٱللَّهِ وَلِيُخۡزِيَ ٱلۡفَٰسِقِينَ

5਼ ਤੁਸੀਂ ਜਿਹੜੇ ਵੀ ਖਜੂਰਾਂ ਦੇ ਰੁੱਖ ਵੱਢੇ ਹਨ ਜਾਂ ਜਿਨ੍ਹਾਂ ਨੂੰ ਉਹਨਾਂ ਦੀਆਂ ਜੜ੍ਹਾਂ ਉੱਤੇ ਖੜੇ ਰਹਿਣ ਦਿੱਤਾ ਤਾਂ ਇਹ ਸਭ ਅੱਲਾਹ ਦੇ ਹੁਕਮ ਨਾਲ ਹੋਇਆ ਹੈ ਤਾਂ ਜੋ ਉਹ ਉਲੰਘਣਕਾਰੀਆਂ ਨੂੰ ਰੁਸਵਾ ਕਰੇ।

ਅਲ-ਹਸ਼ਰ ਸਾਰੀ ਆਯਤਾਂ

Sign up for Newsletter