ਕੁਰਾਨ - 15:66 ਸੂਰਹ ਅਲ-ਹਿਜ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَقَضَيۡنَآ إِلَيۡهِ ذَٰلِكَ ٱلۡأَمۡرَ أَنَّ دَابِرَ هَـٰٓؤُلَآءِ مَقۡطُوعٞ مُّصۡبِحِينَ

66਼ ਅਤੇ ਅਸੀਂ ਉਹਨਾਂ (ਕੌਮੇ-ਲੂਤ) ਲਈ ਇਹੋ ਫ਼ੈਸਲਾ ਕੀਤਾ ਕਿ ਸਵੇਰਾ ਹੋਣ ਤਕ ਇਹਨਾਂ ਲੋਕਾਂ ਦੀ ਜੜ੍ਹ ਵੱਡ ਸੁੱਟੀ ਜਾਵੇਗੀ।

ਅਲ-ਹਿਜ਼ਰ ਸਾਰੀ ਆਯਤਾਂ

Sign up for Newsletter