ਕੁਰਾਨ - 15:96 ਸੂਰਹ ਅਲ-ਹਿਜ਼ਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱلَّذِينَ يَجۡعَلُونَ مَعَ ٱللَّهِ إِلَٰهًا ءَاخَرَۚ فَسَوۡفَ يَعۡلَمُونَ

96਼ ਜਿਹੜੇ ਲੋਕੀ ਅੱਲਾਹ ਦੇ ਨਾਲ-ਨਾਲ ਦੂਜੇ ਇਸ਼ਟ ਬਣਾਉਂਦੇ ਹਨ, ਉਹਨਾਂ ਨੂੰ ਛੇਤੀ ਹੀ (ਹਕੀਕਤ ਦਾ) ਪਤਾ ਲਗ ਜਾਵੇਗਾ।

ਅਲ-ਹਿਜ਼ਰ ਸਾਰੀ ਆਯਤਾਂ

Sign up for Newsletter