Quran Quote  :  Fighting is ordained upon you and it is disliked by you; it may well be that you dislike a thing even though it is good for you, - 2:216

ਕੁਰਾਨ - 49:1 ਸੂਰਹ ਅਲ-ਹੁਜੂਰਾਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَـٰٓأَيُّهَا ٱلَّذِينَ ءَامَنُواْ لَا تُقَدِّمُواْ بَيۡنَ يَدَيِ ٱللَّهِ وَرَسُولِهِۦۖ وَٱتَّقُواْ ٱللَّهَۚ إِنَّ ٱللَّهَ سَمِيعٌ عَلِيمٞ

1਼ ਹੇ ਈਮਾਨ ਵਾਲਿਓ! ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਤੋਂ (ਕਿਸੇ ਪੱਖੋਂ ਵੀ) ਅਗਾਂਹ ਨਾ ਵਧੋ 1 ਅਤੇ ਅੱਲਾਹ ਤੋਂ ਡਰਦੇ ਰਿਹਾ ਕਰੋ, ਅੱਲਾਹ (ਹਰ ਗੱਲ) ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।

ਸੂਰਹ ਅਲ-ਹੁਜੂਰਾਤ ਆਯਤ 1 ਤਫਸੀਰ


1 ਭਾਵ ਦੀਨ ਦੇ ਮਾਮਲੇ ਵਿਚ ਅੱਲਾਹ ਅਤੇ ਉਸ ਦੇ ਰਸੂਲ ਤੋਂ ਅੱਗੇ ਵਧਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਕਿਉਂ ਜੋ ਅੱਲਾਹ ਤਆਲਾ ਨੇ ਇਸ ਦੀ ਸਖ਼ਤ ਨਖੇਦੀ ਕੀਤੀ ਹੈ। ਜਿਹੜਾ ਕੋਈ ਦੀਨ ਦੇ ਵਿਚ ਨਵੀਂ ਗੱਲ ਵਧਾਉਂਦਾ ਹੈ ਉਸ ਨੂੰ ਬਿਦਅਤੀ ਕਿਹਾ ਜਾਂਦਾ ਹੈ।

ਅਲ-ਹੁਜੂਰਾਤ ਸਾਰੀ ਆਯਤਾਂ

1
2
3
4
5
6
7
8
9
10
11
12
13
14
15
16
17
18

Sign up for Newsletter