ਕੁਰਾਨ - 49:10 ਸੂਰਹ ਅਲ-ਹੁਜੂਰਾਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّمَا ٱلۡمُؤۡمِنُونَ إِخۡوَةٞ فَأَصۡلِحُواْ بَيۡنَ أَخَوَيۡكُمۡۚ وَٱتَّقُواْ ٱللَّهَ لَعَلَّكُمۡ تُرۡحَمُونَ

10਼ (ਯਾਦ ਰੱਖੋ ਕਿ) ਸਾਰੇ ਹੀ ਈਮਾਨ ਵਾਲੇ (ਇਕ-ਦੂਜੇ ਦੇ) ਭਰਾ ਹਨ, ਸੋ ਤੁਸੀਂ ਆਪਣੇ ਭਰਾਵਾਂ ਵਿਚਾਲੇ (ਜੇ ਲੜਾਈ ਹੋ ਜਾਵੇ) ਸੁਲਾਹ ਕਰਾ ਦਿਆ ਕਰੋ ਅਤੇ ਅੱਲਾਹ ਤੋਂ ਡਰੋ ਤਾਂ ਜੋ ਤੁਹਾਡੇ ’ਤੇ ਮਿਹਰ ਕੀਤੀ ਜਾਵੇ।

ਅਲ-ਹੁਜੂਰਾਤ ਸਾਰੀ ਆਯਤਾਂ

1
2
3
4
5
6
7
8
9
10
11
12
13
14
15
16
17
18

Sign up for Newsletter