ਕੁਰਾਨ - 49:15 ਸੂਰਹ ਅਲ-ਹੁਜੂਰਾਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّمَا ٱلۡمُؤۡمِنُونَ ٱلَّذِينَ ءَامَنُواْ بِٱللَّهِ وَرَسُولِهِۦ ثُمَّ لَمۡ يَرۡتَابُواْ وَجَٰهَدُواْ بِأَمۡوَٰلِهِمۡ وَأَنفُسِهِمۡ فِي سَبِيلِ ٱللَّهِۚ أُوْلَـٰٓئِكَ هُمُ ٱلصَّـٰدِقُونَ

15਼ ਹਕੀਕਤ ਵਿਚ (ਸੱਚੇ) ਮੋਮਿਨ ਤਾਂ ਉਹ ਹਨ ਜਿਹੜੇ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ’ਤ ਪੱਕਾ ਈਮਾਨ ਲਿਆਏ, ਫੇਰ ਉਹਨਾਂ ਨੇ ਕਿਸੇ ਵੀ ਪ੍ਰਕਾਰ ਦਾ ਕੋਈ ਸ਼ੱਕ ਨਹੀਂ ਕੀਤਾ ਅਤੇ ਉਹਨਾਂ ਨੇ ਆਪਣੇ ਧੰਨ ਅਤੇ ਆਪਣੀਆਂ ਜਾਨਾਂ ਨਾਲ ਅੱਲਾਹ ਦੀ ਰਾਹ ਵਿਚ ਜਿਹਾਦ (ਸੰਘਰਸ਼) ਕੀਤਾ, ਉਹੀਓ ਲੋਕ ਸੱਚੇ ਈਮਾਨ ਵਾਲੇ ਹਨ।

ਅਲ-ਹੁਜੂਰਾਤ ਸਾਰੀ ਆਯਤਾਂ

1
2
3
4
5
6
7
8
9
10
11
12
13
14
15
16
17
18

Sign up for Newsletter