ਕੁਰਾਨ - 49:7 ਸੂਰਹ ਅਲ-ਹੁਜੂਰਾਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱعۡلَمُوٓاْ أَنَّ فِيكُمۡ رَسُولَ ٱللَّهِۚ لَوۡ يُطِيعُكُمۡ فِي كَثِيرٖ مِّنَ ٱلۡأَمۡرِ لَعَنِتُّمۡ وَلَٰكِنَّ ٱللَّهَ حَبَّبَ إِلَيۡكُمُ ٱلۡإِيمَٰنَ وَزَيَّنَهُۥ فِي قُلُوبِكُمۡ وَكَرَّهَ إِلَيۡكُمُ ٱلۡكُفۡرَ وَٱلۡفُسُوقَ وَٱلۡعِصۡيَانَۚ أُوْلَـٰٓئِكَ هُمُ ٱلرَّـٰشِدُونَ

7਼ ਭਲੀ ਭਾਂਤ ਜਾਣ ਜਾਓ! ਕਿ ਤੁਹਾਡੇ ਵਿਚਾਲੇ ਅੱਲਾਹ ਦਾ ਰਸੂਲ ਮੌਜੂਦ ਹੈ। ਜੇ ਉਹ ਸਾਰੇ ਮਾਮਲਿਆਂ ਵਿਚ ਤੁਹਾਡੀ ਗੱਲ ਮੰਨ ਲਿਆ ਕਰੇ ਤਾਂ ਤੁਸੀਂ ਆਪੋ ਔਕੜਾਂ ਵਿਚ ਫਸ ਜਾਂਦੇ, ਪਰ ਅੱਲਾਹ ਨੇ ਤੁਹਾਨੂੰ ਈਮਾਨ ਦਾ ਮੋਹ ਬਖ਼ਸ਼ਿਆ ਅਤੇ ਉਸ ਨੂੰ ਤੁਹਾਡੇ ਲਈ ਮਨ-ਭਾਉਂਦਾ ਬਣਾ ਦਿੱਤਾ ਅਤੇ ਉਸ ਨੇ ਤੁਹਾਡੇ ਲਈ ਕੁਫ਼ਰ, ਝੂਠ ਤੇ ਅਵੱਗਿਆ ਨੂੰ ਨਾ-ਪਸੰਦ ਬਣਾ ਛੱਡਿਆ ਹੈ। ਇਹੋ ਲੋਕ ਸਿੱਧੀ ਰਾਹ ਚੱਲਣ ਵਾਲੇ ਤੇ ਹਿਦਾਇਤ ਵਾਲੇ ਹਨ।

ਅਲ-ਹੁਜੂਰਾਤ ਸਾਰੀ ਆਯਤਾਂ

1
2
3
4
5
6
7
8
9
10
11
12
13
14
15
16
17
18

Sign up for Newsletter