ਕੁਰਾਨ - 3:147 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَا كَانَ قَوۡلَهُمۡ إِلَّآ أَن قَالُواْ رَبَّنَا ٱغۡفِرۡ لَنَا ذُنُوبَنَا وَإِسۡرَافَنَا فِيٓ أَمۡرِنَا وَثَبِّتۡ أَقۡدَامَنَا وَٱنصُرۡنَا عَلَى ٱلۡقَوۡمِ ٱلۡكَٰفِرِينَ

147਼ ਇਹ (ਨੇਕ ਲੋਕ) ਤਾਂ ਇਹੋ ਕਹਿੰਦੇ ਹਨ ਕਿ ਹੇ ਸਾਡੇ ਪਾਲਣਹਾਰ! ਸਾਡੇ ਗੁਨਾਹਾਂ ਨੂੰ ਬਖ਼ਸ਼ ਦੇ ਅਤੇ ਸਾਥੋਂ ਸਾਡੇ ਕੰਮਾਂ ਵਿਚ ਜੋ ਤੇਰੇ ਹੁਕਮਾਂ ਦੀ ਉਲੰਘਣਾ ਹੋਈ ਰੁ ਉਸ ਨੂੰ ਵੀ ਮੁਆਫ਼ ਕਰਦੇ ਅਤੇ ਸਾਡੇ ਪੈਰਾਂ ਨੂੰ (ਜਿਹਾਦ ਕਰਨ ਵੇਲੇ) ਜਮਾ ਦੇ ਅਤੇ ਕਾਫ਼ਿਰਾਂ ਦੇ ਮੁਕਾਬਲੇ ਸਾਡੀ ਮਦਦ ਫ਼ਰਮਾ।

Sign up for Newsletter