Quran Quote  :  Allah is the Most Merciful of all those that are merciful. - 12:92

ਕੁਰਾਨ - 3:162 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَفَمَنِ ٱتَّبَعَ رِضۡوَٰنَ ٱللَّهِ كَمَنۢ بَآءَ بِسَخَطٖ مِّنَ ٱللَّهِ وَمَأۡوَىٰهُ جَهَنَّمُۖ وَبِئۡسَ ٱلۡمَصِيرُ

162਼ ਉਹ ਵਿਅਕਤੀ ਜਿਹੜਾ (ਸਦਾ ਹੀ) ਅੱਲਾਹ ਨੂੰ ਖ਼ੁਸ਼ ਕਰਨ ਵਿਚ ਲੱਗਿਆ ਰਹਿੰਦਾ ਹੇ, ਕੀ ਉਹ ਉਸ ਵਿਅਕਤੀ ਵਾਂਗ ਹੋ ਸਕਦਾ ਹੇ ਜਿਹੜਾ ਅੱਲਾਹ ਨੂੰ (ਆਪਣੇ ਕੰਮਾਂ ਕਾਰਨ ਸਦਾ) ਨਾਰਾਜ਼ ਰੱਖਦਾ ਹੇ ਅਤੇ ਜਿਨ੍ਹਾਂ ਦਾ ਟਿਕਾਣਾ ਨਰਕ ਹੇ ਜਿਹੜੀ ਬਹੁਤ ਹੀ ਭੈੜੀ ਥਾਂ ਹੇ?

Sign up for Newsletter