ਕੁਰਾਨ - 3:163 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

هُمۡ دَرَجَٰتٌ عِندَ ٱللَّهِۗ وَٱللَّهُ بَصِيرُۢ بِمَا يَعۡمَلُونَ

163਼ ਅੱਲਾਹ ਕੋਲ ਉਨਾਂ (ਦੋਵੇਂ ਤਰ੍ਹਾਂ ਦੇ) ਲੋਕਾਂ ਲਈ (ਵੱਖਰੇ ਵੱਖਰੇ) ਦਰਜੇ ਹਨ ਅਤੇ ਉਹਨਾਂ ਸਭ ਦੇ ਅਮਲਾਂ ਨੂੰ ਅੱਲਾਹ ਵੇਖ ਰਿਹਾ ਹੇ।

Sign up for Newsletter