ਕੁਰਾਨ - 3:166 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَآ أَصَٰبَكُمۡ يَوۡمَ ٱلۡتَقَى ٱلۡجَمۡعَانِ فَبِإِذۡنِ ٱللَّهِ وَلِيَعۡلَمَ ٱلۡمُؤۡمِنِينَ

166਼ (ਹੇ ਮੁਸਲਮਾਨੋ!) ਤੁਹਾਨੂੰ ਜੋ ਵੀ ਹਾਨੀ ਉਸ ਦਿਨ (ਉਹਦ ਦੇ ਯੁੱਧ ਵਿਚ) ਹੋਈ ਸੀ, ਜਿਸ ਦਿਨ ਦੋ ਗੁੱਟਾਂ ਵਿਚਕਾਰ ਟੱਕਰ ਹੋਈ ਸੀ, ਉਹ ਸਭ ਕੁੱਝ ਅੱਲਾਹ ਦੇ ਹੁਕਮ ਅਨੁਸਾਰ ਹੀ ਸੀ ਅਤੇ ਇਹ ਇਸ ਲਈ ਸੀ ਕਿ ਅੱਲਾਹ ਪਛਾਣ ਲਵੇ ਕਿ ਕੌਣ ਈਮਾਨ ਵਾਲਾ ਹੇ।

Sign up for Newsletter