Quran Quote  :  that Day We shall forget them in the manner they forget their meeting of this Day with Us and persist in denying Our revelations.' - 7:51

ਕੁਰਾਨ - 3:18 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

شَهِدَ ٱللَّهُ أَنَّهُۥ لَآ إِلَٰهَ إِلَّا هُوَ وَٱلۡمَلَـٰٓئِكَةُ وَأُوْلُواْ ٱلۡعِلۡمِ قَآئِمَۢا بِٱلۡقِسۡطِۚ لَآ إِلَٰهَ إِلَّا هُوَ ٱلۡعَزِيزُ ٱلۡحَكِيمُ

18਼ ਅੱਲਾਹ ਨੇ ਗਵਾਹੀ ਦਿੱਤੀ ਹੇ ਕਿ ਉਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਅਤੇ (ਇਹੋ ਗਵਾਹੀ) ਫ਼ਰਿਸ਼ਤੇ ਅਤੇ ਗਿਆਨਵਾਨ ਲੋਕ ਵੀ ਦੇ ਰਹੇ ਹਨ ਕਿ ਉਸੇ ਸਾਰੀ ਸ੍ਰਿਸ਼ਟੀ ਨੂੰ ਇਨਸਾਫ਼ ਦੇ ਆਧਾਰ ’ਤੇ ਕਾਇਮ ਕਰ ਰੱਖਿਆ ਹੇ। ਉਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਉਹੀਓ ਜ਼ੋਰਾਵਰ ਦਾਨਾਈ ਵਾਲਾ ਹੇ।

Sign up for Newsletter