Quran Quote  :  That is the outcome of what your own hands have wrought, for Allah never wrongs His creatures. - 22:10

ਕੁਰਾਨ - 3:188 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَا تَحۡسَبَنَّ ٱلَّذِينَ يَفۡرَحُونَ بِمَآ أَتَواْ وَّيُحِبُّونَ أَن يُحۡمَدُواْ بِمَا لَمۡ يَفۡعَلُواْ فَلَا تَحۡسَبَنَّهُم بِمَفَازَةٖ مِّنَ ٱلۡعَذَابِۖ وَلَهُمۡ عَذَابٌ أَلِيمٞ

188਼ ਇਹ ਲੋਕ ਆਪਣੀਆਂ ਕਰਤੂਤਾਂ ’ਤੇ ਬਹੁਤ ਖ਼ੁਸ਼ ਹਨ ਅਤੇ ਚਾਹੁੰਦੇ ਹਨ ਕਿ ਜਿਹੜੇ ਕੰਮ ਉਹਨਾਂ ਨੇ ਕੀਤੇ ਵੀ ਨਹੀਂ ਉਹਨਾਂ ਦੀ ਵੀ ਪ੍ਰਸ਼ੰਸਾ ਕੀਤੀ ਜਾਵੇ। ਤੁਸੀਂ ਉਹਨਾਂ ਲੋਕਾਂ ਨੂੰ (ਨਰਕ ਦੇ) ਅਜ਼ਾਬ ਤੋਂ ਸੁਰੱਖਿਅਤ ਨਾ ਸਮਝੋ ਉਹਨਾਂ ਲਈ ਤਾਂ ਬੜੀ ਹੀ ਦਰਦਨਾਕ ਸਜ਼ਾ ਹੇ।

Sign up for Newsletter