Quran Quote  :  those who follow the ummi(Illiterate) Prophet, whom they find mentioned in the Torah and the Gospel with them - 7:157

ਕੁਰਾਨ - 3:198 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَٰكِنِ ٱلَّذِينَ ٱتَّقَوۡاْ رَبَّهُمۡ لَهُمۡ جَنَّـٰتٞ تَجۡرِي مِن تَحۡتِهَا ٱلۡأَنۡهَٰرُ خَٰلِدِينَ فِيهَا نُزُلٗا مِّنۡ عِندِ ٱللَّهِۗ وَمَا عِندَ ٱللَّهِ خَيۡرٞ لِّلۡأَبۡرَارِ

198਼ ਪ੍ਰੰਤੂ ਜਿਹੜੇ ਲੋਕ (ਸੰਸਾਰ ਵਿਚ) ਆਪਣੇ ਰੱਬ ਤੋਂ ਡਰਦੇ ਰਹੇ ਉਹਨਾਂ ਲਈ (ਆਖ਼ਿਰਤ ਵਿਚ) ਸਵਰਗਾਂ ਹਨ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ ਜਿੱਥੇ ਉਹ ਸਦਾ ਰਹਿਣਗੇ, ਇਹ ਅੱਲਾਹ ਵੱਲੋਂ ਉਹਨਾਂ (ਨੇਕ ਲੋਕਾਂ) ਲਈ ਆਓ ਭਗਤ ਹੇ ਅਤੇ ਨੇਕ ਲੋਕਾਂ ਲਈ ਜੋ ਅੱਲਾਹ ਕੋਲ ਹੇ ਉਹ ਬਹੁਤ ਹੀ ਵਧੀਆ ਹੇ।

Sign up for Newsletter