Quran Quote  :  (As for the possibility of resurrection, bear in mind that) whenever We do will something, We have to do no more than say: "Be", and it is. - 16:40

ਕੁਰਾਨ - 3:200 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَـٰٓأَيُّهَا ٱلَّذِينَ ءَامَنُواْ ٱصۡبِرُواْ وَصَابِرُواْ وَرَابِطُواْ وَٱتَّقُواْ ٱللَّهَ لَعَلَّكُمۡ تُفۡلِحُونَ

200਼ ਹੇ ਈਮਾਨ ਵਾਲਿਓ! (ਮੁਸੀਬਤਾਂ ਵੇਲੇ) ਸਬਰ ਤੋਂ ਕੰਮ ਲਵੋ (ਲੜਾਈ ਸਮੇਂ) ਡਟੇ ਰਹੋ, ਹੱਕ ਸੱਚ ਦੀ ਸੇਵਾ ਲਈ ਸਰਗਰਮ ਰਹੋ ਤਾਂ ਜੋ ਤੁਸੀਂ (ਆਪਣੇ ਟੀਚੇ ਨੂੰ ਪ੍ਰਾਪਤ ਕਰਨ ਵਿਚ) ਸਫ਼ਲ ਹੋ ਸਕੋ।

Sign up for Newsletter