Quran Quote  :  They shall whisper among themselves: "You stayed on the earth barely ten days." - 20:103

ਕੁਰਾਨ - 3:21 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّ ٱلَّذِينَ يَكۡفُرُونَ بِـَٔايَٰتِ ٱللَّهِ وَيَقۡتُلُونَ ٱلنَّبِيِّـۧنَ بِغَيۡرِ حَقّٖ وَيَقۡتُلُونَ ٱلَّذِينَ يَأۡمُرُونَ بِٱلۡقِسۡطِ مِنَ ٱلنَّاسِ فَبَشِّرۡهُم بِعَذَابٍ أَلِيمٍ

21਼ ਬੇਸ਼ੱਕ ਜਿਹੜੇ ਵੀ ਅੱਲਾਹ ਦੀਆਂ ਆਇਤਾਂ (.ਕੁਰਆਨ) ਦਾ ਇਨਕਾਰ ਕਰਦੇ ਹਨ, ਨਬੀਆਂ ਨੂੰ ਨਾ-ਹੱਕਾ ਕਤਲ ਕਰਦੇ ਹਨ ਅਤੇ ਉਹਨਾਂ ਲੋਕਾਂ ਨੂੰ ਵੀ (ਨਾ-ਹੱਕਾ) ਕਤਲ ਕਰਦੇ ਹਨ ਜਿਹੜੇ ਹੱਕ ਇਨਸਾਫ਼ ਦੀਆਂ ਗੱਲਾਂ ਕਰਦੇ ਹਨ ਤਾਂ ਤੁਸੀਂ (ਹੇ ਨਬੀ!) ਉਹਨਾਂ (ਜ਼ਾਲਮਾਂ) ਨੂੰ ਦੁਖਦਾਈ ਅਜ਼ਾਬ ਦੀ ਖ਼ੁਸ਼ਖ਼ਬਰੀ ਸੁਣਾ ਦਿਓ।

Sign up for Newsletter