Quran Quote  :  None can protect you from Allah nor come to your aid against Him. - 29:22

ਕੁਰਾਨ - 3:25 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَكَيۡفَ إِذَا جَمَعۡنَٰهُمۡ لِيَوۡمٖ لَّا رَيۡبَ فِيهِ وَوُفِّيَتۡ كُلُّ نَفۡسٖ مَّا كَسَبَتۡ وَهُمۡ لَا يُظۡلَمُونَ

25਼ ਫੇਰ ਕੀ ਹਾਲ ਹੋਵੇਗਾ ਜਦੋਂ ਉਹਨਾਂ ਨੂੰ ਉਸ (ਕਿਆਮਤ ਵਾਲੇ) ਦਿਨ ਇਕੱਠਾ ਕਰਾਂਗੇ ਜਿਸ ਦੇ ਆਉਣ ਵਿਚ ਕੋਈ ਸ਼ੱਕ ਨਹੀਂ ਅਤੇ (ਉਸ ਦਿਨ) ਹਰ ਵਿਅਕਤੀ ਨੂੰ ਉਹ ਦੇ ਕੀਤੇ ਅਮਲਾਂ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ ਅਤੇ ਉਹਨਾਂ ’ਤੇ ਉੱਕਾ ਹੀ ਵਧੀਕੀ ਨਹੀਂ ਕੀਤੀ ਜਾਵੇਗੀ।

Sign up for Newsletter