ਕੁਰਾਨ - 3:38 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

هُنَالِكَ دَعَا زَكَرِيَّا رَبَّهُۥۖ قَالَ رَبِّ هَبۡ لِي مِن لَّدُنكَ ذُرِّيَّةٗ طَيِّبَةًۖ إِنَّكَ سَمِيعُ ٱلدُّعَآءِ

38਼ ਉਸੇ ਥਾਂ ਜ਼ਕਰੀਆ ਨੇ ਆਪਣੇ ਰੱਬ ਤੋਂ ਦੁਆ ਕੀਤੀ ਕਿ ਹੇ ਮੇਰੇ ਪਾਲਣਹਾਰ! ਮੈਨੂੰ ਆਪਣੇ ਵੱਲੋਂ ਨੇਕ ਔਲਾਦ ਦੀ ਬਖ਼ਸ਼ਿਸ਼ ਕਰ, ਬੇਸ਼ੱਕ ਤੂੰ ਹੀ ਦੁਆਵਾਂ ਨੂੰ ਸੁਣਨ ਵਾਲਾ ਹੇ।

Sign up for Newsletter