Quran Quote  :  The chastisement of Hell awaits those who disbelieve in their Lord - 67:6

ਕੁਰਾਨ - 3:65 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَـٰٓأَهۡلَ ٱلۡكِتَٰبِ لِمَ تُحَآجُّونَ فِيٓ إِبۡرَٰهِيمَ وَمَآ أُنزِلَتِ ٱلتَّوۡرَىٰةُ وَٱلۡإِنجِيلُ إِلَّا مِنۢ بَعۡدِهِۦٓۚ أَفَلَا تَعۡقِلُونَ

65਼ ਹੇ ਕਿਤਾਬ ਵਾਲਿਓ! ਤੁਸੀਂ ਇਬਰਾਹੀਮ ਦੇ ਧਰਮ ਬਾਰੇ ਕਿਉਂ ਝਗੜਦੇ ਹੋ ? ਤੌਰੈਤ ਤੇ ਇੰਜੀਲ ਤਾਂ ਉਹਨਾਂ ਦੇ ਮਗਰੋਂ ਹੀ ਨਾਜ਼ਲ ਹੋਈਆਂ ਸਨ। ਕੀ ਤੁਸੀਂ ਇੰਨੀ ਗੱਲ ਵੀ ਨਹੀਂ ਸਮਝਦੇ?

Sign up for Newsletter