Quran Quote  :  We raised a Messenger in every community (to tell them): "Serve Allah and shun the Evil One." - 16:36

ਕੁਰਾਨ - 3:74 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَخۡتَصُّ بِرَحۡمَتِهِۦ مَن يَشَآءُۗ وَٱللَّهُ ذُو ٱلۡفَضۡلِ ٱلۡعَظِيمِ

74਼ ਉਹ (ਅੱਲਾਹ) ਆਪਣੀਆਂ ਮਿਹਰਾਂ ਲਈ ਜਿਸ ਨੂੰ ਚਾਹੁੰਦਾ ਹੇ ਵਿਸ਼ੇਸ਼ ਕਰ ਲੈਂਦਾ ਹੇ। ਅੱਲਾਹ ਵੱਡੇ ਫ਼ਜ਼ਲਾਂ ਵਾਲਾ ਹੇ।

Sign up for Newsletter