Quran Quote  :  and he hides himself from people because of the bad news, thinking: should he keep the child despite disgrace, or should he bury it in dust? How evil is their estimate of Allah! - 16:59

ਕੁਰਾਨ - 3:89 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِلَّا ٱلَّذِينَ تَابُواْ مِنۢ بَعۡدِ ذَٰلِكَ وَأَصۡلَحُواْ فَإِنَّ ٱللَّهَ غَفُورٞ رَّحِيمٌ

89਼ ਪਰ ਜਿਹੜੇ ਲੋਕ ਇਸ (ਇਨਕਾਰ) ਤੋਂ ਬਾਅਦ ਤੌਬਾ ਕਰਕੇ ਆਪਣਾ ਸੁਧਾਰ ਕਰ ਲੈਣ (ਉਹੀ ਸਜ਼ਾ ਤੋਂ ਬਚ ਸਕਣਗੇ) ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਮਿਹਰਾਂ ਕਰਨ ਵਾਲਾ ਹੇ।

Sign up for Newsletter