Quran Quote  :  Say: "Allah is the creator of everything. He is the One, the - 13:16

ਕੁਰਾਨ - 3:93 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

۞كُلُّ ٱلطَّعَامِ كَانَ حِلّٗا لِّبَنِيٓ إِسۡرَـٰٓءِيلَ إِلَّا مَا حَرَّمَ إِسۡرَـٰٓءِيلُ عَلَىٰ نَفۡسِهِۦ مِن قَبۡلِ أَن تُنَزَّلَ ٱلتَّوۡرَىٰةُۚ قُلۡ فَأۡتُواْ بِٱلتَّوۡرَىٰةِ فَٱتۡلُوهَآ إِن كُنتُمۡ صَٰدِقِينَ

93਼ ਬਨੀ ਇਸਰਾਈਲ ਲਈ ਖਾਣ ਵਾਲੀਆਂ ਸਾਰੀਆਂ ਚੀਜ਼ਾਂ ਹਲਾਲ ਸਨ, ਛੁੱਟ ਉਹਨਾਂ ਚੀਜ਼ਾ ਤੋਂ ਜਿਨ੍ਹਾਂ ਨੂੰ ਤੌਰੈਤ ਨਾਜ਼ਲ ਹੋਣ ਤੋ ਪਹਿਲਾਂ ਯਾਕੂਬ ਨੇ ਆਪਣੇ ਉੱਤੇ ਹਰਾਮ ਕਰ ਲਿਆ ਸੀ। (ਹੇ ਮਹੁੱਮਦ!) ਤੁਸੀਂ ਆਖ ਦਿਓ ਕਿ ਜੇ ਤੁਸੀਂ ਸੱਚੇ ਹੋ ਤਾਂ ਤੌਰੈਤ ਲੈ ਆਓ ਅਤੇ (ਉਸ ਨੂੰ) ਪੜ੍ਹੋ।

Sign up for Newsletter