ਕੁਰਾਨ - 17:103 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَأَرَادَ أَن يَسۡتَفِزَّهُم مِّنَ ٱلۡأَرۡضِ فَأَغۡرَقۡنَٰهُ وَمَن مَّعَهُۥ جَمِيعٗا

103਼ ਅੰਤ ਫ਼ਿਰਔਨ ਨੇ ਪੱਕਾ ਵਿਚਾਰ ਬਣਾ ਲਿਆ ਕਿ ਉਹਨਾਂ (ਮੂਸਾ ਤੇ ਬਨੀ-ਇਸਰਾਈਲ) ਨੂੰ ਧਰਤੀਓਂ ਉਖਾੜ ਸੁੱਟੇ। ਅਸੀਂ ਉਸ (ਫ਼ਿਰਔਨ) ਨੂੰ ਅਤੇ ਉਸ ਦੇ ਸਾਥੀਆਂ ਨੂੰ (ਸਮੰਦਰ ਵਿਚ) ਡੋਬ ਦਿੱਤਾ।

ਇਸਰਾਅ ਸਾਰੀ ਆਯਤਾਂ

Sign up for Newsletter