ਕੁਰਾਨ - 17:104 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَقُلۡنَا مِنۢ بَعۡدِهِۦ لِبَنِيٓ إِسۡرَـٰٓءِيلَ ٱسۡكُنُواْ ٱلۡأَرۡضَ فَإِذَا جَآءَ وَعۡدُ ٱلۡأٓخِرَةِ جِئۡنَا بِكُمۡ لَفِيفٗا

104਼ (ਇਸ ਤੋਂ ਮਗਰੋਂ) ਅਸੀਂ ਬਨੀ-ਇਸਰਾਈਲ ਨੂੰ ਕਿਹਾ ਕਿ ਇਸ ਧਰਤੀ ’ਤੇ ਰਸੋ-ਵਸੋ, ਹਾਂ! ਜਦੋਂ ਆਖ਼ਿਰਤ ਦੇ ਵਾਅਦੇ ਦਾ ਸਮਾਂ ਆਵੇਗਾ ਤਾਂ ਅਸੀਂ ਤੁਹਾਨੂੰ ਸਭ ਨੂੰ ਇਕੱਠਾ ਕਰਕੇ ਲਿਆਵਾਂਗੇ।

ਇਸਰਾਅ ਸਾਰੀ ਆਯਤਾਂ

Sign up for Newsletter