ਕੁਰਾਨ - 17:105 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَبِٱلۡحَقِّ أَنزَلۡنَٰهُ وَبِٱلۡحَقِّ نَزَلَۗ وَمَآ أَرۡسَلۡنَٰكَ إِلَّا مُبَشِّرٗا وَنَذِيرٗا

105਼ ਅਸੀਂ ਇਸ (ਕੁਰਆਨ) ਨੂੰ ਹੱਕ ਸੱਚ ਨਾਲ ਉਤਾਰਿਆ ਹੈ ਅਤੇ ਹੱਕ ਸੱਚ ਨਾਲ ਹੀ ਆਇਆ ਹੈ। (ਹੇ ਨਬੀ!) ਅਸੀਂ ਤੁਹਾਨੂੰ (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ (ਰਸੂਲ) ਬਣਾ ਕੇ ਭੇਜਿਆ ਹੈ।1

ਸੂਰਹ ਇਸਰਾਅ ਆਯਤ 105 ਤਫਸੀਰ


1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3 ਅਤੇ ਸੂਰਤ ਅਨ-ਨਿਸਾ, ਹਾਸ਼ੀਆ ਆਇਤ 80/4

ਇਸਰਾਅ ਸਾਰੀ ਆਯਤਾਂ

Sign up for Newsletter