ਕੁਰਾਨ - 17:106 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَقُرۡءَانٗا فَرَقۡنَٰهُ لِتَقۡرَأَهُۥ عَلَى ٱلنَّاسِ عَلَىٰ مُكۡثٖ وَنَزَّلۡنَٰهُ تَنزِيلٗا

106਼ ਅਸੀਂ .ਕੁਰਆਨ ਨੂੰ ਥੋੜ੍ਹਾ-ਥੋੜ੍ਹਾ ਕਰਕੇ ਇਸ ਲਈ ਨਾਜ਼ਿਲ ਕੀਤਾ ਹੈ ਤਾਂ ਜੋ ਤੁਸੀਂ ਇਸ ਨੂੰ ਠਹਿਰ-ਠਹਿਕ ਕੇ (ਲੋੜ ਅਨੁਸਾਰ) ਲੋਕਾਂ ਨੂੰ ਸੁਣਾ ਸਕੋਂ ਅਤੇ ਅਸਾਂ ਇਸ ਨੂੰ ਲੜੀਵਾਰ ਉਤਾਰਿਆ ਹੈ।

ਇਸਰਾਅ ਸਾਰੀ ਆਯਤਾਂ

Sign up for Newsletter