ਕੁਰਾਨ - 17:16 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِذَآ أَرَدۡنَآ أَن نُّهۡلِكَ قَرۡيَةً أَمَرۡنَا مُتۡرَفِيهَا فَفَسَقُواْ فِيهَا فَحَقَّ عَلَيۡهَا ٱلۡقَوۡلُ فَدَمَّرۡنَٰهَا تَدۡمِيرٗا

16਼ ਜਦੋਂ ਅਸੀਂ ਕਿਸੇ ਬਸਤੀ ਨੂੰ ਬਰਬਾਦ ਕਰਨਾ ਚਾਹੁੰਦੇ ਹਾਂ ਤਾਂ ਉੱਥੇ ਦੇ ਖ਼ੁਸ਼ਹਾਲ ਲੋਕਾਂ ਨੂੰ ਆਦੇਸ਼ ਦਿੰਦੇ ਹਾਂ ਅਤੇ ਉਹ ਉਸ ਬਸਤੀ ਵਿਚ (ਖੁੱਲ੍ਹੇ ਤੌਰ ’ਤੇ) ਨਾ-ਫ਼ਰਮਾਨੀਆਂ ਕਰਨ ਲੱਗ ਪੈਂਦੇ ਹਨ ਅਤੇ ਇੰਜ ਉਸ (ਬਸਤੀ ਵਾਲਿਆਂ) ’ਤੇ ਅਜ਼ਾਬ ਦਾ ਆਉਣਾ ਢੁੱਕ ਜਾਂਦਾ ਹੈ ਅਤੇ ਫੇਰ ਅਸੀਂ ਉਸ (ਬਸਤੀ) ਨੂੰ ਉਜਾੜ ਕੇ ਰੱਖ ਦਿੰਦੇ ਹਾਂ।

ਇਸਰਾਅ ਸਾਰੀ ਆਯਤਾਂ

Sign up for Newsletter