ਕੁਰਾਨ - 17:30 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّ رَبَّكَ يَبۡسُطُ ٱلرِّزۡقَ لِمَن يَشَآءُ وَيَقۡدِرُۚ إِنَّهُۥ كَانَ بِعِبَادِهِۦ خَبِيرَۢا بَصِيرٗا

30਼ ਬੇਸ਼ੱਕ ਤੇਰਾ ਰੱਬ ਜਿਸ ਲਈ ਚਾਹੁੰਦਾ ਹੈ ਉਸ ਲਈ ਖੁੱਲ੍ਹੀ-ਡੁੱਲ੍ਹੀ ਰੋਜ਼ੀ ਦਿੰਦਾ ਹੈ ਅਤੇ (ਜੇ ਚਾਹੇ) ਤੰਗ ਵੀ ਕਰ ਦਿੰਦਾ ਹੈ। ਬੇਸ਼ੱਕ ਉਹ ਆਪਣੇ ਬੰਦਿਆਂ (ਦੇ ਹਾਲਾਂ) ਤੋਂ ਭਲੀ-ਭਾਂਤ ਜਾਣੂ ਹੈ ਅਤੇ ਚੰਗੀ ਤਰ੍ਹਾਂ ਵੇਖ ਰਿਹਾ ਹੈ।

ਇਸਰਾਅ ਸਾਰੀ ਆਯਤਾਂ

Sign up for Newsletter