ਕੁਰਾਨ - 17:44 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

تُسَبِّحُ لَهُ ٱلسَّمَٰوَٰتُ ٱلسَّبۡعُ وَٱلۡأَرۡضُ وَمَن فِيهِنَّۚ وَإِن مِّن شَيۡءٍ إِلَّا يُسَبِّحُ بِحَمۡدِهِۦ وَلَٰكِن لَّا تَفۡقَهُونَ تَسۡبِيحَهُمۡۚ إِنَّهُۥ كَانَ حَلِيمًا غَفُورٗا

44਼ ਸੱਤਾਂ ਅਕਾਸ਼, ਧਰਤੀ ਅਤੇ ਜੋ ਵੀ ਇਹਨਾਂ ਵਿਚਕਾਰ ਵਸਤੂਆਂ ਹਨ ਉਹ ਸਭ ਉਸੇ (ਅੱਲਾਹ) ਦੀ ਵਡਿਆਈ ਬਿਆਨ ਕਰ ਰਹੀਆਂ ਹਨ। ਕੋਈ ਵੀ ਅਜਿਹੀ ਵਸਤੂ ਨਹੀਂ ਜਿਹੜੀ ਉਸਤਤ ਨਾਲ ਉਸ ਦੀ ਤਸਬੀਹ ਨਾ ਕਰਦੀ ਹੋਵੇ ਪਰ ਤੁਸੀਂ ਉਹਨਾਂ ਦੀ ਤਸਬੀਹ ਨੂੰ ਸਮਝ ਨਹੀਂ ਸਕਦੇ ਵਾਸਤਵ ਵਿਚ ਉਹ ਬਹੁਤ ਹੀ ਸਹਿਣਸ਼ੀਲ ਤੇ ਬਖ਼ਸ਼ਣਹਾਰ ਹੈ।

ਇਸਰਾਅ ਸਾਰੀ ਆਯਤਾਂ

Sign up for Newsletter