ਕੁਰਾਨ - 17:46 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَجَعَلۡنَا عَلَىٰ قُلُوبِهِمۡ أَكِنَّةً أَن يَفۡقَهُوهُ وَفِيٓ ءَاذَانِهِمۡ وَقۡرٗاۚ وَإِذَا ذَكَرۡتَ رَبَّكَ فِي ٱلۡقُرۡءَانِ وَحۡدَهُۥ وَلَّوۡاْ عَلَىٰٓ أَدۡبَٰرِهِمۡ نُفُورٗا

46਼ ਉਹਨਾਂ ਦੇ ਮਨਾਂ ’ਤੇ ਅਸੀਂ ਅਜਿਹੇ ਗ਼ਲਾਫ਼ ਚਾੜ੍ਹ ਦਿੰਦੇ ਹਾਂ ਕਿ ਉਹ ਕੁੱਝ ਵੀ ਨਾ-ਸਮਝ ਸਕਣ 2 ਅਤੇ ਉਹਨਾਂ ਦੇ ਕੰਨਾ ’ਤੇ ਡਾਟ ਲਾ ਦਿੰਦੇ ਹਾਂ (ਕਿ ਉਹ ਸੁਣ ਨਾ ਸਕਣ)। ਜਦੋਂ ਤੁਸੀਂ .ਕੁਰਆਨ ਵਿਚ ਆਪਣੇ ਇੱਕੋਂ ਰੱਬ ਦੀ ਚਰਚਾ ਕਰਦੇ ਹੋ ਤਾਂ ਉਹ ਘ੍ਰਿਣਾ ਨਾਲ ਪਿੱਠ ਫੇਰ ਕੇ ਭੱਜ ਜਾਂਦੇ ਹਨ।

ਸੂਰਹ ਇਸਰਾਅ ਆਯਤ 46 ਤਫਸੀਰ


2 ਇਸ ਤੋਂ ਭਾਵ ਮਿਅਰਾਜ ਦੀ ਘਟਨਾ ਹੈ ਜਿਸ ਦੀ ਵਿਸਥਾਰ ਨਾਲ ਚਰਚਾ ਸੂਰਤ ਨਜਮ ਦੇ ਆਰੰਭ ਵਿਚ ਆਵੇਗੀ।

ਇਸਰਾਅ ਸਾਰੀ ਆਯਤਾਂ

Sign up for Newsletter