ਕੁਰਾਨ - 17:57 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أُوْلَـٰٓئِكَ ٱلَّذِينَ يَدۡعُونَ يَبۡتَغُونَ إِلَىٰ رَبِّهِمُ ٱلۡوَسِيلَةَ أَيُّهُمۡ أَقۡرَبُ وَيَرۡجُونَ رَحۡمَتَهُۥ وَيَخَافُونَ عَذَابَهُۥٓۚ إِنَّ عَذَابَ رَبِّكَ كَانَ مَحۡذُورٗا

57਼ ਜਿਨ੍ਹਾਂ (ਇਸ਼ਟਾਂ) ਨੂੰ ਇਹ ਪੁਕਾਰਦੇ ਹਨ ਉਹ ਤਾਂ ਆਪ ਹੀ ਆਪਣੇ ਰੱਬ ਤਕ ਪਹੁੰਚ ਪ੍ਰਾਪਤ ਕਰਨ ਲਈ ਸਾਧਨ ਭਾਲ ਰਹੇ ਹਨ ਕਿ ਇਹਨਾਂ ਵਿੱਚੋਂ ਕੌਣ ਰੱਬ ਦੇ ਵਧੇਰੇ ਨੇੜੇ ਹੋ ਸਕਦਾ ਹੈ। ਉਹ ਉਸ ਦੀ ਮਿਹਰਾਂ ਦੀ ਆਸ ਰੱਖਦੇ ਹਨ ਅਤੇ ਉਸ ਦੇ ਅਜ਼ਾਬ ਤੋਂ ਡਰਦੇ ਹਨ। ਹੇ ਨਬੀ ਤੁਹਾਡੇ ਰੱਬ ਦਾ ਅਜ਼ਾਬ ਡਰਨ ਯੋਗ ਹੀ ਹੈ।

ਇਸਰਾਅ ਸਾਰੀ ਆਯਤਾਂ

Sign up for Newsletter