ਕੁਰਾਨ - 17:73 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِن كَادُواْ لَيَفۡتِنُونَكَ عَنِ ٱلَّذِيٓ أَوۡحَيۡنَآ إِلَيۡكَ لِتَفۡتَرِيَ عَلَيۡنَا غَيۡرَهُۥۖ وَإِذٗا لَّٱتَّخَذُوكَ خَلِيلٗا

73਼ (ਹੇ ਨਬੀ!) ਇਹ (ਮੱਕੇ ਦੇ ਕਾਫ਼ਿਰ) ਲੋਕ ਤੁਹਾਨੂੰ ਉਸ ਵਹੀ (ਰੱਬੀ ਸੁਨੇਹੇ) ਤੋਂ ਥਿੜਕਾ ਦੇਣਾ ਚਾਹੁੰਦੇ ਹਨ ਜਿਹੜੀ ਤੁਹਾਡੇ ’ਤੇ ਉਤਾਰੀ ਹੈ ਅਤੇ ਚਾਹੁੰਦੇ ਹਨ ਕਿ ਤੁਸੀਂ ਇਸ (ਵਹੀ) ਤੋਂ ਛੁੱਟ ਕੁੱਝ ਹੋਰ ਵੀ ਸਾਡੇ ਨਾਂ ਤੋਂ ਘੜ੍ਹ ਲਵੋ (ਜੇ ਤੁਸੀਂ ਉਨ੍ਹਾਂ ਦੀ ਗੱਲ ਮੰਨ ਲੈਂਦੇ) ਤਦ ਇਹ ਲੋਕੀ ਤੁਹਾਨੂੰ ਆਪਣਾ ਮਿੱਤਰ ਬਣਾ ਲੈਂਦੇ।

ਇਸਰਾਅ ਸਾਰੀ ਆਯਤਾਂ

Sign up for Newsletter