ਕੁਰਾਨ - 17:90 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَقَالُواْ لَن نُّؤۡمِنَ لَكَ حَتَّىٰ تَفۡجُرَ لَنَا مِنَ ٱلۡأَرۡضِ يَنۢبُوعًا

90਼ ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਅਸੀਂ ਤੇਰੇ ਉੱਤੇ (ਹੇ ਮੁਹੰਮਦ ਸ:!) ਉਦੋਂ ਤੀਕ ਈਮਾਨ ਨਹੀਂ ਲਿਆਵਾਂਗੇ ਜਦੋਂ ਤੀਕ ਕਿ ਤੂੰ ਸਾਡੇ ਲਈ ਧਰਤੀ ਵਿੱਚੋਂ ਕੋਈ ਸੋਮਾ ਨਾ ਵਗਾ ਦੇਵੇਂ।

ਇਸਰਾਅ ਸਾਰੀ ਆਯਤਾਂ

Sign up for Newsletter